ਪੰਜਾਬ ਵਿਚ 7 ਜੂਨ ਨੂੰ ਸਰਕਾਰੀ ਛੁੱਟੀ, ਬੰਦ ਰਵੇਗਾ ਇਹ ਸਭ

Spread the love

ਪੰਜਾਬ ਵਿਚ 7 ​​ਜੂਨ, ਸ਼ਨੀਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਮਨਾਇਆ ਜਾਵੇਗਾ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਕਾਰਨ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਦੱਸ ਦੇਈਏ ਕਿ ਪੰਜਾਬ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ 2 ਜੂਨ ਤੋਂ 30 ਜੂਨ ਤੱਕ ਸਕੂਲਾਂ ਵਿੱਚ ਛੁੱਟੀ ਰਹੇਗੀ।

Leave a Reply

Your email address will not be published. Required fields are marked *

Top