ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਾਰੀਆਂ ਗੋਲੀਆਂ !

Spread the love

ਮੋਗਾ ਦੇ ਕੋਟ ਈਸੇ ਖਾਂ ਵਿੱਚ ਮਸ਼ਹੂਰ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ‘ਤੇ ਹਮਲਾ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਅਣਪਛਾਤੇ ਹਮਲਾਵਰਾਂ ਕਲੀਨਿਕ ਦੇ ਕੈਬਿਨ ਵਿੱਚ ਬੈਠੇ ਡਾਕਟਰ ਅਨਿਲ ਕੰਬੋਜ ‘ਤੇ ਫਾਇਰਿੰਗ ਕਰਕੇ ਫਰਾਰ ਹੋ ਗਏ।। ਡਾ. ਅਨਿਲ ਕੰਬੋਜ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। । ਅਦਾਕਾਰਾ ਤਾਨੀਆ ਨੇ ਕਈ ਪੰਜਾਬੀ ਮਸ਼ਹੂਰ ਫ਼ਿਲਮਾਂ ਵਿੱਚ ਕੰਮ ਕੀਤਾ ਹੈ

Leave a Reply

Your email address will not be published. Required fields are marked *

Top