election-commission Archives - KRT News Network

दिल्ली चुनाव: ₹12 का समोसा, ₹6 की चाय, चौंका देगा हाथी-घोड़े का रेट, EC ने जारी की लिस्ट
दिल्ली विधानसभा चुनाव में अपनी सभा और चुनाव प्रचार पर कितना पैसा खर्च कर सकता है इसको लेकर चुनाव आयोग ने बकायदा एक रेट लिस्ट भी जारी कर दी है. पिछले विधानसभा चुनावों तक जहां एक उम्मीदवार अधितकम 28 लाख रूपये तक ही खर्च कर सकता था, तो इस विधानसभा चुनाव में एक उम्मीदवार अधिकतम 40 लाख रुपये खर्च कर सकता है.

चुनाव आयोग ने इसके साथ ही यह भी बता दिया है कि चुनाव प्रचार के दौरान इस्तेमाल होने वाली तमाम चीजों की अधितकम कीमत कितनी होनी चाहिए. चुनाव आयोग की तरफ से इसको लेकर एक रेट लिस्ट भी जारी कर दी गई है. जिसमें चाय, कॉफी, समोसे, सैंडविच के साथ ही बैंड, बाजा, हाथी, घोड़े, गाड़ी समेत चुनाव प्रचार में शामिल होने वाली तमाम चीजों की अधितकम कीमत तय की गई है.

चुनाव आयोग की रेट लिस्ट-
– एक भोजन थाली लंच या डिनर 70 रुपये से ज्यादा का नहीं होनी चाहिए.
– एक चाय के लिए 6 रुपये और एक कॉफी के लिए 12 रुपये प्रति कप कीमत तय हुई है.
– एक सैंडविच के लिए अधिकतम 20 रुपये और एक कचौड़ी के लिए 15 रुपये तक खर्च किए जा सकते हैं.
– पानी की एक लीटर वाली बोतल 19 रुपये तक में खरीदी जा सकती है.
– वहीं एक समोसा या ब्रेड पकोड़ा के लिए 12 रुपये दिए जा सकते है.
– छोले-कुलचे और पूड़ी-सब्जी के लिए 35 रुपये प्रति प्लेट तय हुआ है.

गाड़ियों के दाम तय

चुनाव आयोग ने इसके साथ ही वाहनों की रेट लिस्ट भी तय की है. उदाहरण के तौर पर

– टाटा सूमो, इनोवा या स्कॉर्पियो जैसी बड़ी गाड़ियों के लिए प्रतिदिन के हिसाब से 2,421 रुपये का किराया दिया जा सकता है.
– तो छोटी गाड़ियों के लिए यह 1,499 रुपये तय किया गया है.
– अगर दो पहिया वाहनों का इस्तेमाल किया जाता है तो दो-पहिया वाहनों के किराए पर प्रतिदिन 84 रुपये तक खर्च हो सकता है.

टेंट, कुर्सी टेबल के दाम तय

वहीं जनसभा और उसमें कितने लोग आ रहे हैं इसको ध्यान में रखते हुए भी चुनाव आयोग ने बाकायदा रेट लिस्ट जारी की है. इसमें टेंट, कुर्सियां, टेबल, मंच और जेनरेटरों पर होने वाले अधिकतम खर्च की सीमा भी तय की गई है.

– 250 लोगों से कम की उपस्थिति वाली छोटी सभा है तो इसपर स्टेज समेत बाकी तैयारी के लिए खर्च की सीमा 6,150 रुपये तय की गई है.

– वहीं अगर जनसभा 2,000 लोगों तक की है तो स्टेज समेत बाकी तैयारी के लिए अधिकतम खर्च सीमा 30,000 रुपये तय हुई है.

चुनाव प्रचार के लिए अगर कोई उम्मीदवार घोड़े हाथी का इस्तेमाल करता है तो उसके लिए भी चुनाव आयोग ने रेट तय कर दिए हैं.

– एक घोड़े के लिए अधिकतम 3,075 रुपये और एक हाथी के लिए अधिकतम 6,150 रुपये प्रतिदिन के हिसाब से पैसा खर्च किया जा सकता है.

लेबर के इस्तेमाल के लिए भी चुनाव आयोग के दिशा निर्देश साफ है. अगर चुनाव प्रचार या उसकी तैयारी के लिए अकुशल श्रमिक आता है तो उसके लिए अधिकतम 692 रुपये प्रतिदिन और ग्रेजुएट या उससे ज्यादा पढ़े-लिखे लोगों के लिए 913 रुपये प्रतिदिन के हिसाब से पैसा दिया जा सकता है.

चुनाव प्रचार के लिए फूल और माला का रेट भी चुनाव आयोग ने तय किया हुआ है.

– छोटी माला का रेट 20 रुपये,
– 10 फीट की बड़ी माला के लिए 1500 रुपये
– वहीं फूल 35 रुपये प्रति वर्ग फुट के रेट से खरीदे जा सकते हैं.
– साफ सफाई के लिए इस्तेमाल होने वाली झाड़ू की कीमत 25 रुपये
– तो टोपी के लिए 2 रुपये वहीं प्रिंटेड टी-शर्ट के लिए 110 रुपये कीमत तय की गयी है.

यानी कुल मिलाकर चुनाव आयोग ने चुनाव प्रचार के दौरान इस्तेमाल होने वाली सुई से लेकर हाथी तक के रेट तय कर दिए हैं. ऐसे में अब हर एक उम्मीदवार चुनाव प्रचार में पैसा तो जरूर खर्च कर रहा है, लेकिन साथ ही यह ध्यान रखा जा रहा है कि जब चुनाव आयोग को चुनाव खर्च का ब्यौरा देना हो तो उसमें चुनाव आयोग की तरफ से जारी की गई इस रेट लिस्ट के मुताबिक ही पैसा खर्च किया जाए. वरना अगर नियमों का उल्लंघन होता है तो चुनाव आयोग कार्रवाई भी कर सकता है.

The post दिल्ली चुनाव: ₹12 का समोसा, ₹6 की चाय, चौंका देगा हाथी-घोड़े का रेट, EC ने जारी की लिस्ट appeared first on KRT News Network.

ਚੋਣ ਕਮਿਸ਼ਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਪੇਡ ਨਿਊਜ਼ ‘ਤੇ ਰੱਖੇਗਾ ਤਿੱਖੀ ਨਜ਼ਰ : ਮੁੱਖ ਚੋਣ ਅਧਿਕਾਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੀਰਵਾਰ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਚੋਣ ਕਮਿਸ਼ਨ ਸੂਬੇ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਵਿੱਚ ਪੇਡ ਨਿਊਜ਼ ‘ਤੇ ਤਿੱਖੀ ਨਜ਼ਰ ਰੱਖੇਗਾ। ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਨਾਲ ਸੂਬਾ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਇਸ਼ਤਿਹਾਰਾਂ, ਉਮੀਦਵਾਰਾਂ ਦੇ ਪ੍ਰਚਾਰ ਅਤੇ ਪੇਡ ਨਿਊਜ਼ ਦੇ ਮਾਮਲਿਆਂ ਦੀ ਨਿਗਰਾਨੀ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਲਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਡੀ.ਪੀ.ਆਰ.ਓਜ਼ ਨੂੰ ਨੋਡਲ ਅਫ਼ਸਰ ਬਣਾਇਆ ਗਿਆ ਹੈ। ਸਿਬਿਨ ਸੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕਮੇਟੀਆਂ ਨੂੰ ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਪਲੇਟਫਾਰਮਾਂ ਦੇ ਨਾਲ-ਨਾਲ ਅਖ਼ਬਾਰਾਂ ਵਿੱਚ ਖ਼ਬਰਾਂ ਦੀ ਸਮੱਗਰੀ ‘ਤੇ ਤਿੱਖੀ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਗਏ ਹਨ। ਮੁੱਖ ਚੋਣ ਅਫ਼ਸਰ ਨੇ ਸਾਰੇ ਡੀ.ਪੀ.ਆਰ.ਓਜ਼ ਨੂੰ ਅਜਿਹੀਆਂ ਖ਼ਬਰਾਂ ਦੀ ਸਮੱਗਰੀ ਦੀ ਜਾਂਚ ਕਰਨ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਲਈ ਕਿਹਾ ਅਤੇ ਬਾਅਦ ਵਿੱਚ ਪੇਡ ਨਿਊਜ਼, ਜੇਕਰ ਕੋਈ ਹੋਵੇ, ਸਬੰਧਤ ਰਿਟਰਨਿੰਗ ਅਫ਼ਸਰ ਨੂੰ ਰਿਪੋਰਟ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕਮੇਟੀ ਚੋਣਾਂ ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਆਉਣ ਵਾਲੀਆਂ ਚੋਣਾਂ ਨਾਲ ਸਬੰਧਤ ਖ਼ਬਰਾਂ, ਵਿਸ਼ੇਸ਼ਤਾਵਾਂ ਅਤੇ ਇਸ਼ਤਿਹਾਰਾਂ ‘ਤੇ ਨਜ਼ਰ ਰੱਖੇਗੀ। ਸਿਬਿਨ ਸੀ ਨੇ ਕਿਹਾ ਕਿ ਕਮੇਟੀ ਇਸ਼ਤਿਹਾਰਾਂ ਦੇ ਪ੍ਰਮਾਣੀਕਰਣ, ਪ੍ਰਿੰਟ, ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ਵਿੱਚ ਖ਼ਬਰਾਂ ਦੀ ਨਿਗਰਾਨੀ ਦੇ ਨਾਲ-ਨਾਲ ਚੋਣ ਲੜ ਰਹੇ ਉਮੀਦਵਾਰਾਂ ਦੀਆਂ ਸਾਰੀਆਂ ਚੋਣਾਂ ਨਾਲ ਸਬੰਧਤ ਖ਼ਬਰਾਂ ਦਾ ਰਿਕਾਰਡ ਰੱਖਣ ਲਈ ਜ਼ਿੰਮੇਵਾਰ ਹੋਵੇਗੀ।ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦਾ ਗਠਨ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਦੀ ਪ੍ਰਭਾਵੀ ਨਿਗਰਾਨੀ ਅਤੇ ਲੇਖਾ-ਜੋਖਾ ਕਰਨ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਨੇ ਡੀ.ਪੀ.ਆਰ.ਓਜ਼ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕਮੇਟੀ ਮੈਂਬਰ ਸਿਆਸੀ ਪਾਰਟੀਆਂ, ਉਮੀਦਵਾਰਾਂ ਜਾਂ ਉਨ੍ਹਾਂ ਦੇ ਸਮਰਥਕਾਂ ਵੱਲੋਂ ਪ੍ਰਕਾਸ਼ਿਤ ਇਸ਼ਤਿਹਾਰ ਸਮੱਗਰੀ ਨੂੰ ਜਾਰੀ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਤਸਦੀਕ ਕਰਨ। ਸਿਬਿਨ ਸੀ ਨੇ ਰਾਜ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ‘ਤੇ ਵੀ ਨਜ਼ਰ ਰੱਖੀ ਜਾਵੇਗੀ।ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦਾ ਗਠਨ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਚੋਣ ਖਰਚਿਆਂ ਦੀ ਪ੍ਰਭਾਵੀ ਨਿਗਰਾਨੀ ਅਤੇ ਲੇਖਾ-ਜੋਖਾ ਕਰਨ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਨੇ ਡੀ.ਪੀ.ਆਰ.ਓਜ਼ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕਮੇਟੀ ਮੈਂਬਰ ਸਿਆਸੀ ਪਾਰਟੀਆਂ, ਉਮੀਦਵਾਰਾਂ ਜਾਂ ਉਨ੍ਹਾਂ ਦੇ ਸਮਰਥਕਾਂ ਵੱਲੋਂ ਪ੍ਰਕਾਸ਼ਿਤ ਇਸ਼ਤਿਹਾਰ ਸਮੱਗਰੀ ਨੂੰ ਜਾਰੀ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਤਸਦੀਕ ਕਰਨ। ਸਿਬਿਨ ਸੀ ਨੇ ਰਾਜ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ‘ਤੇ ਵੀ ਨਜ਼ਰ ਰੱਖੀ ਜਾਵੇਗੀ। ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਡੀ.ਪੀ.ਆਰ.ਓਜ਼ ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇਸ਼ਤਿਹਾਰਬਾਜ਼ੀ ਨਾਲ ਜੁੜੀਆਂ ਨਵੀਆਂ ਚੁਣੌਤੀਆਂ ਦੀ ਸਾਵਧਾਨੀ ਨਾਲ ਨਿਗਰਾਨੀ ਕਰਨੀ ਚਾਹੀਦੀ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਸੋਸ਼ਲ ਮੀਡੀਆ ਸੂਚਨਾ ਦੇ ਪ੍ਰਸਾਰ ਦਾ ਇੱਕ ਵੱਡਾ ਸਾਧਨ ਬਣ ਗਿਆ ਹੈ, ਜਿਸ ਕਾਰਨ ਇਨ੍ਹਾਂ ਪਲੇਟਫਾਰਮਾਂ ਦੀ ਪੜਤਾਲ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ। ਸਿਬਿਨ ਸੀ ਨੇ ਉਮੀਦ ਜ਼ਾਹਰ ਕੀਤੀ ਕਿ ਡੀ.ਪੀ.ਆਰ.ਓਜ਼ ਆਪਣੇ ਫਰਜ਼ਾਂ ਨੂੰ ਸਹੀ ਢੰਗ ਨਾਲ ਨਿਭਾਉਣਗੇ ਅਤੇ ਚੋਣਾਂ ਦੇ ਨਿਰਵਿਘਨ ਅਤੇ ਮੁਸ਼ਕਲ ਰਹਿਤ ਸੰਚਾਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਮੁੱਖ ਚੋਣ ਅਫ਼ਸਰ ਨੇ ਡੀ.ਪੀ.ਆਰ.ਓਜ਼ ਨੂੰ ਸਵੀਪ ਗਤੀਵਿਧੀਆਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਅਤੇ ਜਾਗਰੂਕਤਾ ਪੈਦਾ ਕਰਨ ਲਈ ਵੀ ਕਿਹਾ ਤਾਂ ਜੋ ਵੱਧ ਤੋਂ ਵੱਧ ਵੋਟਰਾਂ, ਖਾਸ ਕਰਕੇ ਪਹਿਲੀ ਵਾਰ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਲੋਕਤੰਤਰ ਦਾ ਤਿਉਹਾਰ ਹੈ ਅਤੇ ਕਮਿਸ਼ਨ ਦਾ ਫਰਜ਼ ਬਣਦਾ ਹੈ ਕਿ ਇਨ੍ਹਾਂ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ।

The post ਚੋਣ ਕਮਿਸ਼ਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਪੇਡ ਨਿਊਜ਼ ‘ਤੇ ਰੱਖੇਗਾ ਤਿੱਖੀ ਨਜ਼ਰ : ਮੁੱਖ ਚੋਣ ਅਧਿਕਾਰੀ appeared first on KRT News Network.